ਅਸੀਂ ਬੰਦਾ ਕੁੱਟਕੇ ਰਾਜੀਨਾਵਾਂ ਕਰੀਏ ਨਾਂ, ਤੂੰ ਛਿੱਕ ਮਾਰਕੇ ਕੁੜੀਏ Sorry ਕਹਿੰਨੀ ਏਂ…
Punjabi Attitude Status
Punjabi Attitude Status for WhatsApp, Instagram and Facebook.
ਅਸੀਂ ਬੰਦਾ ਕੁੱਟਕੇ ਰਾਜੀਨਾਵਾਂ ਕਰੀਏ ਨਾਂ, ਤੂੰ ਛਿੱਕ ਮਾਰਕੇ ਕੁੜੀਏ Sorry ਕਹਿੰਨੀ ਏਂ…
ਤੇਨੂੰ ਲਗਦਾ ਤੂੰ ਦੁਨਿਆ ਵੇਖ ਲਈ .. ਬੜੇ ਉਚੇ ਖਿਆਲ ਤੂੰ ਪਾਲੇ ਨੇ .. ਤੇਰੇ ਲਈ ਤਾਂ ਓਹੀ ਚੰਗੇ ਨੇ ਜੋ ਫਾਇਦਾ ਚੁੱਕਣ ਵਾਲੇ ਨੇ
ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।
ਸਾਡੀ ਵੇਖ ਕੇ ਚੜਾਈ…ਦਿਲ ਘਟਦਾ ਕਿੳੁ ਤੇਰਾ….ਤੈਨੂੰ ਕਿਹਾ ਸੀ ਨਾ ਬੀਬਾ….ਟਾੲਿਮ ਆਊਗਾ ਨੀ ਮੇਰਾ..
ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ ….. ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ…
ਕਹਿੰਦਾ ਮੇਨੂੰ ਤੇਰੇ ਨਾਲ ਪਿਆਰ ਹੋ ਗ਼ਿਆ…. ਮੈਂ ਕਿਹਾ ਮੈਂ ਤੇ ਮਸੀ ਠੀਕ ਹੋਈ ਸੀ… ਹੁਣ ਤੇਰਾ ਦਿਮਾਗ ਖਰਾਬ ਹੋ ਗਿਆ…
ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ
ਦੁਨੀਆਂ ‘ਚ ਬੱਸ ਦੋ ਚੀਜ਼ਾਂ ਮਸ਼ਹੂਰ ਨੇਂ, ਇੱਕ ਤੇਰੇ ਭਾਈ ਦਾ Style ਤੇ ਦੂਜੀ ਤੇਰੀ ਭਾਬੀ ਦੀ Smile
ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ
ਛੋਟੇ ਸ਼ਹਿਰ ਦੇ ਅਖਬਾਰਾਂ ਵਰਗਾ ਹਾਂ ਮੈਂ, ਦਿਲ ਤੋਂ ਲਿਖਦਾ ਸ਼ਾਇਦ ਏਸੇ ਲਈ ਘੱਟ ਵਿਕਦਾ…
ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ!
ਜਿਸ ਦਾ ਦਰਦ ਸਿਰਫ ਉਸੀ ਦਾ ਦਰਦ ਬਾਕੀ ਸਬ ਤਮਾਸ਼ਾਈ
ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ
ਮੁਸ਼ਕਿਲ ਰਾਹਾਂ ਹੀ ਸੋਹਣੀਆ ਮੰਜਿਲਾ ਤਕ ਲੈ ਜਾਂਦੇ ਨੇ
ਕਈ ਲੋਕ ਬੱਸ ਦਿਖਾਵੇ ਲਈ ਤੁਹਾਡੀ ਚਿੰਤਾ ਕਰਦੇ ਨੇ ..ਪਰ ਉਨ੍ਹਾਂ ਕੋਲੋ ਓਹ ਦਿਖਾਵਾ ਵੀ ਚੰਗੀ ਤਰਹ ਨਹੀਂ ਹੁੰਦਾ।
Here are all the Punjabi Status Categories:
Copyright 2024 Punjabi-Status. All Rights Reserved