Amazon today's deals banner

#ad

ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ. ?

ਜਨਮ ਜਨ੍ਮਾੰਤਰ ਦੇ ਟੁੱਟੇ ਰਿਸ਼ਤੇ ਵੀ ਜੁੜ ਜਾਂਦੇ ਨੇ … ਬੱਸ ਅਗਲੇ ਨੂੰ ਤੁਹਾਡੇ ਨਾਲ ਕੋਈ ਕੰਮ ਪੈਣਾ ਚਾਹੀਦਾ।

ਸਿਖ ਲਓ ਵਕ਼ਤ ਨਾਲ ਕਿਸੇ ਦੀ ਚਾਹਤ ਦੀ ਕਦਰ ਕਰਨਾ ..ਕੀਤੇ ਥੱਕ ਨਾ ਜਾਵੇ ਕੋਈ ਤੁਹਾਨੂੰ ਅਹਿਸਾਸ ਕਰਾਉਂਦੇ ਕਰਾਉਂਦੇ।

ਦੁਨੀਆ ਦੋ ਰੰਗੀ … ਅੰਦਰੋ ਦੁਸ਼ਮਣ ਬਾਹਰੋ ਸੰਗੀ।

ਜੋ ਮੰਜ਼ਿਲਾਂ ਨੂੰ ਜਾਂਦੇ ਰਾਹ ਤੇਰੇ ਅਸੀ ਉੱਥੇ ਖੜਨਾ ਏ..ਅਸੀ ਪੜ ਲਈਆਂ ਬਹੁਤ ਕਿਤਾਬਾਂ ਨੀ ਹੁਣ ਤੇਰਾ ਚੇਹਰਾ ਪੜਨਾ ਏ

ਸ਼ਰਾਰਤਾਂ ਕਰਿਆ ਕਰ, ਸਾਜਿਸ਼ਾਂ ਨਹੀਂ..!!ਅਸੀਂ ਸਿੱਧੇ ਹਾਂ, ਸਿੱਧਰੇ ਨਹੀਂ…

ਜਿਸ ਲਈ ਨਿੱਤ ‪Status‬ ਪਾਉਨੇ ਆ.. ਪਤਾ ਲੱਗਾ ਉਹਦੇ ‪ਫੋਨ‬ ਚ ਤਾਂ ‪ਪੰਜਾਬੀ‬ ਆਉਦੀ ਨਹੀਂ

ਬੇਰੰਗ ਹੋਕੇ ਨਿਕਲਿਆ ਮੈਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਵਿਚੋ ਜਿਨ੍ਹਾ ਲੋਕਾਂ ਦੀ ਜ਼ਿੰਦਗੀ ਵਿਚ ਮੈ ਰੰਗ ਭਰਦਾ ਰਿਹਾ।

ਸਾਡੇ ਬਾਰੇ ਤਾ ਸਿਰਫ ਅਸੀਂ ਹੀ ਜਾਣਦੇ ਹਾਂ … ਬਾਕੀ ਲੋਕ ਤਾਂ ਬਸ ਅੰਦਾਜ਼ਾ ਹੀ ਲਗਾ ਸਕਦੇ ਨੇ…

ਕੀਤੀਅਾਂ ਬਾਪੂ ਨੇ ਸਭ ਰੀਝਾਂ ਪੂਰੀਅਾਂ…..:)

ਮੰਨੀ ਹਾਰ ? ਨਾ ☝ ਮੈਂ … ਮੰਨੇ ਰੱਬ ਦੇ ਭਾਣੇ ? ਸਾਡੀ ਕਿਥੇ ਰੀਸ ਕਰ ਲੇਣਗੇ ? ਅੱਜ ਕੱਲ ਦੇ ਨਿਆਣੇ…

ਝੂਠ ਜੇ ਬੰਦਾ ਆਪ ਬੋਲੇ ਤਾਂ ਚੰਗਾ ਲੱਗਦਾ ਹੈ ਜੇ ਕੋਈ ਹੋਰ ਬੋਲੇ ਤਾਂ ਗੁੱਸਾ ਆਉਂਦਾ ਹੈ…

ਭੇੜਿਆ ਇੰਨਾ ਵੀ ਰੁਵਾਇਆ ਨਾ ਕਰ …. ਮੇਰਾ ਕੱਜਲ਼ ਤੇਰੇ ਬਾਪੂ ਦੇ ਪੈਸਿਆਂ ਦਾ ਨਹੀਂ ਆਉਂਦਾ

ਫਿੱਟੇ ਮੂੰਹ ਤੇਰੀ ਯਾਰੀ ਦਾ, ਸ਼ਕਲ ਸੋਹਣੀ ਤੇ ਆਕੜ ਮਾੜੀ ਦਾ

ਜਿਸਦੇ ਆਉਣ ਤੇ ਮੁਕੱਦਰਾ ਦਾ ਸਿਰਾ ਲੱਗ ਜਾਏ?? ਕੁੜੀ ਏਸੀ ਤੂੰ ਲਿਖੀ ✍ਵਿੱਚ ਤਕਦੀਰ ਮਾਲਕਾ??

Go to:

Page 1 Page 2 Page 3 Page 5

Categories

Here are all the Punjabi Status Categories:

Copyright 2024 Punjabi-Status. All Rights Reserved