ਪਤਾ ਨੀਂ ਕਿਹੜਾ Virus ਹੈ ਤੇਰੀਆਂ ਯਾਦਾਂ ਵਿੱਚ, ਤੇਰੇ ਬਾਰੇ ਸੋਚਦਾ ਤਾਂ Hang ਹੋ ਜਾਈਦਾ

ਕੁੜੀਓ ਧਿਆਨ ਦਿਓ ਜੇ ਤੁਹਾਨੂੰ ਇੰਸਟਾ ਦਾ ਪਾਸਵਰਡ ਭੁੱਲ ਜਾਵੇ ਤਾਂ ਉਸਨੂੰ ਅਕਾਊਂਟ ਹੈਕ ਹੋਇਆ ਨਹੀਂ ਕਹਿੰਦੇ ਧਿਆਨ ਦੇਣ ਲਈ ਧੰਨਵਾਦ

ਸੁਖ Wele ਫੋਟੋ, ਦੁੱਖ Wele Status, ਹਰ Wele Online

ਪਤਾ ਨੲੀ ਕੋਣ ਕਹਿਦਾ ਦੁੱਧ ਦਹੀ ?? ਘਿੳੁ ਚ ਤਾਕਤ ਹੁੰਦੇ ੲੇ ੳੁਲੰਪਿਕ ਚ ਮੈਡਲ ਤਾ ਸਾਰੇ pizza ਬਰਗਰ ?? ਖਾਣ ਵਾਲੇ ਲੈ ਗੲੇ.

WHATSAPP ਵਾਲੀ Hogi ਕੁੜੀਏ, ਤੂੰ Hun ਭੁੱਲਗੀ FB Wale ਯਾਰਾਂ Nu

ਜਿਸ ਦੀ Help ਕੋਈ ਨਹੀਂ ਕਰਦਾ , ਉਸਦੀ Help Google ਕਰਦਾ 😂😂

ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ

ਇੱਕ ਛੋਟਾ ਬੱਚਾ ਕੁੱਤਾ ਘੁੰਮਾਉਣ ਲੈ ਕੇ ਜਾ ਰਿਹਾ ਸੀ ਇੱਕ ਪੁਲਿਸ ਆਲਾ ਉਥੋ ਲੰਘਿਆ ਤੇ ਬੱਚੇ ਨਾਲ ਸਰਾਰਤ ਦੇ ਮੂਡ ਚ ਪੁੱਛਿਆ- ਆਪਣੇ ਭਰਾ ਨੂੰ ਕਿਥੇ ਲੈ ਕੇ ਜਾ ਰਿਹਾ ਕਾਕਾ ? ਬੱਚੇ ਨੇ ਫਟੈਕ ਦਣੀ ਜਵਾਬ ਦਿੱਤਾ – ਅੰਕਲ ਜੀ ਪੁਲਿਸ ਚ ਭਰਤੀ ਕਰਾਉਣ ਚਲੀਆ

ਬਾਹਮਣੀ ਨੇ ਜੱਟ ਪੱਟਿਆ, ਪੱਟਿਆ ਸਕੀਮਾ ਲਾ ਕੇ..

ਸਰੋ ਦੇ ਸਾਗ 🌱🌱 ਦੀ ਕੀ ਰੀਸ ਕਰੂ ਭਿੰਡੀ ਤੌਰੀ ਜੀ ਮੈ ਰਹਿਨੀ ਅਾ ਮਾਸੀ 🙎ਪਿੰਡ ਮਿਲ ਨੲੀ ਹੋਣਾ sorry ਜੀ

20 ਵਿਚ ਬੇਹ ਕੇ ਕਹਿੰਦੀ i20 ਵਾਲਾ ਯਾਰ ਆ ENDeAvouR ਵਿਚ ਬੇਹ ਕੇ ਕਹਿੰਦੀ i20 ਵੀ ਕੋਈ car ਆ

ਸਵੇਰ ਤੋ 30-40 ਕੁੜੀਆ ਦੇ ਫ਼ੋਨ ਆ ਗਏ ਹਨ, ਸਾਰੀਆ ਹੀ i loVe yoUਬੋਲ ਰਹੀਆ ਨੇ.. ਪਤਾ ਨੀ ਕਿਸ ਕਮੀਨੇ ਨੇ ਏਹ ਅਫਵਾਹ ਫੈਲਾਈ ਆਕਿ ਸਬਜੀ ਮੰਡੀ ਵਿੱਚ ਮੇਰੀ ਪਿਆਜ ਦੀ ਦੁਕਾਨ HAI,,

ਦਿਨੇ ਮਾਸ਼ੂਕ ਲੜ ਦੀ …. ਰਾਤ ਨੂ ਸਾਲਾ ਮਛਰ ਲੜ ਦਾ

ਪਹਿਲਾਂ – ਮੇਲ ਕਰਾਦੇ ਰੱਬਾ ਸੋਹਣੀ ਕੁੜੀ ਦੇ ਨਾਲ ਹੁਣ – ਮੇਲ ਕਰਾਦੇ ਰੱਬਾ ਕੈਨੇਡਾ ਦੀ ਕੁੜੀ ਦੇ ਨਾਲ

ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ..ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..

Go to:

Page 1 Page 2 Page 3 Page 5

Categories

Here are all the Punjabi Status Categories:

Copyright 2026 Punjabi-Status. All Rights Reserved