ਦੇਖ ਕੇ ਸਾਡੀ ਟੋਹਰ ਲੋਕੀ ਰਹਿਣ ਮੱਚਦੇ, ਪਰ ਫਿਰ ਵੀ ਅਸੀਂ ਸਦਾ ਰਹੀਏ ਹੱਸਦੇ।

ਚੰਗਾ ਮਾੜਾ ਟੈਮ ਆਉਣਾ ਰੱਬ ਦੇ ਹੱਥ ਹੁੰਦਾ, ਪਰ ਇੱਕ ਗੱਲ ਪੱਕੀ ਆ ਰੋਹਬ ਇਹੀ ਰਹਿਣਾ।

ਸੱਜਣਾ ਛੱਡ ਦੇ ਪੇਚੇ ਪਾਉਣੇ ਤੇਰਾ ਸਾਡਾ ਜੋੜ ਨਹੀ, ਕਦੇ ਸਾਡੀ ਤੈਨੂੰ ਲੋੜ ਨਹੀਂ ਸੀ, ਹੁਣ ਸਾਨੂੰ ਤੇਰੀ ਲੋੜ ਨਹੀਂ।

ਕਹਿਣ ਵਾਲਿਆਂ ਦਾ ਕੀ ਜਾਂਦਾ ਹੈ, ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ।

ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ, ਉਂਝ ਕਰੀਏ ਲੱਖ ਮਖੌਲ ਭਾਵੇਂ, ਪਰ ਯਾਰੀਆਂ ਦੇ ਪੱਕੇ ਆਂ।

ਕਦੇ ਕਦੇ ਜ਼ਿੰਦਗੀ ਧੋਖਾ ਦੇ ਜਾਂਦੀ ਹੈ, ਕਦੇ ਧੋਖਾ ਈ ਜ਼ਿੰਦਗੀ ਦੇ ਜਾਂਦਾ ਏ।

ਨਾ ਮੈਂ ਘੈਂਟ ਨਾ ਮੈਂ ਫੈਸ਼ਨਾਂ ਦੀ ਪੱਟੀ ਦੁਧ ਮਖਣ ਨਾਲ ਪਾਲੀ ਹੋਯੀ, ਮੈਂ ਆ ਆਪਣੇ ਮਾਪਿਆਂ ਦੀ ਸਾਊ ਜੱਟੀ।

ਮਾਣ ਮੈਂ ਕਰਦਾ ਨੀ ਤੇ ਤੈਨੂੰ ਕਰਨ ਨੀ ਦੇਣਾ, ਤੂੰ ਦੇਸੀ ਈ ਸੋਹਣੀ ਲੱਗਦੀ ਫੁਕਰੀ ਮੈਂ ਤੈਨੂੰ ਬਣਨ ਨੀ ਦੇਣਾ।

ਯਾਰੀ ਨਾਲੋ ਵੱਧ ਚੀਜ ਪਿਆਰੀ ਕੋਈ ਨਾਂ, ਤੇ ਫੂਕਰੇ ਬੰਦੇ ਨਾਲ ਸਾਡੀ ਯਾਰੀ ਕੋਈ ਨਾਂ।

ਜੇ ਤੇਰੇ ਯਾਰ ਤੇਰੀ ਸ਼ਾਨ ਨੇ, ਤਾਂ ਮੇਰੀਆਂ ਸਹੇਲੀਆਂ ਮੇਰੀ ਜਾਨ ਨੇ।

ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ, ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ।

ਜਮੀਨ ਤੇ ਰਹਿ ਕੇ ਅਸਮਾਨ ਨੂੰ ਛੂਹਣ ਦੀ ਫਿਤਰਤ ਆ ਮੇਰੀ, ਪਰ ਕਿਸੇ ਨੂੰ ਗਿਰਾ ਕੇ ਉਪਰ ਉੱਠਣ ਦਾ ਸ਼ੋਂਕ ਨਹੀਂ।

ਸੱਚ ਬੋਲਣਾ ਤਾਂ ਦੂਰ, ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ।

ਕਿਸਮਤ ਨੂੰ ਚੈਲੰਜ ਕਰਦੇ ਆਂ, ਨੀ ਜਦ ਪਾਸਾ ਪਲਟੂ ਵੇਖਾਂਗੇ।

ਐਂਡ ਤੇ ਆਕੇ ਜਿੱਤੀਏ ਬਾਜੀ ਹਾਰੀ ਨੂੰ, ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ।

Go to:

Page 2

Categories

Here are all the Punjabi Status Categories:

Copyright 2026 Punjabi-Status. All Rights Reserved