ਚਿਹਰੇ ਦਾ ਨਿਕਾਬ ਕਿੰਨਾਂ ਵੀ ਕੀਮਤੀ ਕਿਉਂ ਨਾ ਹੋਵੇ ਉਹ ਵੀ ਘਟੀਆ ਕਿਰਦਾਰ ਛੁੱਪਾ ਨੀ ਸਕਦਾ।

ਮੈਨੂੰ ਤੇਰੀਅਾਂ ਯਾਦਾਂ ਨਾਲ ਹਾਸਦਿਅਾਂ ਦੇਖ ਅਕਸਰ ਲੋਕ ਗਲਤ ਅੰਦਾਜ਼ਾ ਲਾੳੁਦੇ ਨੇ… ਮੇਰੇ ਦਰਦਾਂ ਨੂੰ ਲੁਕਿਅਾ ਦੇਖ ਮੇਰੀ ਖੁਸ਼ੀ ਦੀਅਾਂ ਬਾਤਾਂ ਪਾੳੁਂਦੇ ਨੇ…😒

ਖੋਰੇ‬ ਕਿਹੜੀ ਚੰਦਰੀ ਨੇ ਝੋਰਾ(ਫਿਕਰ) ਦਿਲ ਨੂੰ ਲਾ ਲਿਆ ਨੀ ਮਾਏ ਸੁੱਟ ਵਾਰ ਕੇ ਮਿਰਚਾ ਤੇਰਾ ਪੁੱਤ ਨਜ਼ਰਾ ਨੇ ਖਾ ਲਿਆ

🎐💝ਹੋ ਸਕਦਾ ਪਿਆਰ ਕਰਨਾ 💏ਮੇਰੀ ਇਕ👆 ਬੁਰੀ ਆਦਤ ਹੋਵੇ ਪਰ ਮੈ ਅਪਣੀ ਆਦਤ💑💏 ਛਡ ਨੀ ਸਕਦਾ 👈ਇਹ ਮੇਰੀ ਚਂਗੀ ਆਦਤ ਐ

ਪਤਾ ਨਹੀ ਰੱਬਾ ਲੋਕ ਕਿਵੇ ਭੁਲਾ ਦਿੰਦੇ ਤੇਰੇ ਇਹਸਾਨਾ ਨੂੰ ਸਾਡੇ ਤੋ ਤਾ ਤੇਰੀ ਬਣਾੲੀ ਇੱਕ ਮੁਟਿਅਾਰ ਕਦੇ ਭੁਲਾੲੀ ਨਹੀ ਜਾਣੀ।

ਬੜਾ ਹੌਲ਼ੀ-ਹੌਲ਼ੀ ਠੱਗਦਾ ਏ। ਤੁਸੀਂ ਜਿਹਨੂੰ ਪਿਆਰ ਕਹਿੰਨੇ ਓਂ, ਸਾਨੂੰ ਜਾਦੂ ਜਿਹਾ ਲੱਗਦਾ ਏ।

ਲੋਕਾ ਤੋ ਸੁਣਿਆ ਸੀ ਕੇ ਮੁਹੱਬਤ ਅੱਖਾਂ ਨਾਲ ਹੁੰਦੀ ਹੈ…😘 ਪਰ ਦਿਲ ਤਾ ਉਹ ਲੋਕ ਵੀ ਜਿੱਤ ਲੇਂਦੇ ਹਨ ਜੋ ਕਦੇ ਪਲਕਾ ਵੀ ਨਹੀ ਉਠਾਉਂਦੇ 😉…

ਪਾ ਦੇਣਾ ਕੱਬੁਤਰਾ ਨੂੰ ਬਾਜ਼ਰਾ ਮੱਕੀ ਜੇ ਮਿਲ ਗਈ ਕੱਬੁਤਰੀ ਲੱਕੀ।

ਹਾਸਿਲ ਕਰਕੇ ਤਾਂ ਕੋਈ ਵੀ ਪਿਆਰ ਕਰ ਸਕਦਾ… ਕਿਸੇ ਨੂੰ ਨਾ ਮਿਲਣ ਦੀ ਉਮੀਦ ਚ ਵੀ ਚਾਹੁੰਦੇ ਰਹਿਣਾ ਅਸਲੀ ਪਿਆਰ ਹੈ।

ਉੱਤੋ-ਉੱਤੋ ਤਾਂ ਪਿਆਰ ਰਹਿੰਦਾ ਮਿਲਦਾ, ਪਰ ਔਖੇ ਹੁੰਦੇ ਦਿੱਲਾ ਦੇ ਖਿਆਲ ਲੱਭਣੇ। ਪੈਸਾ ਤਾਂ ਮੁੱਕਦਰਾ ਦੇ ਨਾਲ ਮਿਲਦਾ ਪਰ ਦਿੱਲਦਾਰ ਪੈਦੇ ਦਿੱਲਾ ਨਾਲ ਲੱਭਣੇ…

ਤੇਰੀ ਖ਼ਾਤਿਰ ਸੱਜਣਾ ਸੂਲਾਂ ਵੀ ਸਹਿ ਜਾ ਗੇ… ਇੱਕ ਬਾਰ ਸਾਡਾ ਬਣ ਸੱਜਣਾ ਸਾਰੀ ਉਮਰ ਲਈ ਤੇਰੇ ਕਦਮਾਂ ਵਿੱਚ ਬਹਿ ਜਾ ਗੇ…

ਨਾਮ ❤ ਤੇ ਲਿਖਿਆ ਐ ਬਾਹਾ ਤੇ ਨਹੀਂ 😄 ਜਿਂਨਾ ਤੇਰੇ ਤੇ ਯਕੀਨ ਹੈ ਉਨਾ ਸਾਹਾ ਤੇ ਨਹੀਂ 😀…

ਹਾਂ ਇਸ਼ਕ ਲਾਜ਼ਮੀ ਜ਼ਰੂਰ ਹੋਇਆ😇 ਜਦ ਨਸ਼ੇ ਉਹਦੇ ‘ਚ ਦਿਲ ਚੂਰ ਹੋਇਆ❤️ ਰੱਬੀ ਸ਼ਕਤੀ ਜਿਹਾ ਉਹ ਨੂਰ ਹੋਇਆ🙇‍♀️ ਜੋ ਰੂਹ ਵਿੱਚ ਵੱਸਿਆ ਖੁਦਾ ਬਣ ਕੇ😍..!!

ਜੋ ਭਾਲਦੇ ਰਹੇ ਸੀ ਅਰਸੇ ਤੋਂ ਆ ਫੱਟ ਮੇਰੇ ਉਹ ਸਿਲ ਗਈਆਂ☺️..!! ਨਾਜ਼ ਏ ਉਹਨਾਂ ਮੋਹੁੱਬਤਾਂ ਤੇ ਜੋ ਤੇਰੇ ਵੇਹੜੇ ਮਿਲ ਗਈਆਂ😇..!!

ਦਿਲਦਾਰੀ ਤੇਰੇ ਨਾਲ❤️..!! ਇੱਕੋ ਯਾਰੀ ਤੇਰੇ ਨਾਲ😇..!! ਖ਼ਿਆਲੀ ਮਹਿਫ਼ਿਲ ਤੇਰੇ ਨਾਲ😍 ਇਸ਼ਕ ਖੁਮਾਰੀ ਤੇਰੇ ਨਾਲ🙈..!!

Go to:

Page 1 Page 3 Page 4

Categories

Here are all the Punjabi Status Categories:

Copyright 2026 Punjabi-Status. All Rights Reserved