ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |
Punjabi Motivational Status
Punjabi Motivation Status for WhatsApp, Instagram and Facebook.
ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |
ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ
ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |
ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ
ਚੰਗੇ ਦਿਨ ਲਿਆਉਣ ਲਈ ਮਾੜੇ ਦਿਨਾਂ ਨਾਲ ਲੜਨਾ ਪੈਂਦਾ
ਗੱਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ
ਹੁਨਰ ਤਾ ਸਭ ਵਿੱਚ ਹੈ ਕਿਸੇ ਦਾ ਛਿਪ ਜਾਦਾ ਹੈ ਕਿਸੇ ਦਾ ਛਪ ਜਾਦਾ ਹੈ
ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕਰੋ , ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ
ਹਰ ਨਵਾਂ ਦਿਨ ਨਵੇਂ ਮੌਕੇ ਅਤੇ ਨਵੇਂ ਵਿਚਾਰਾਂ ਨੂੰ ਨਾਲ ਲੈ ਕੇ ਆਉਂਦਾ ਹੈ |
ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ
ਤੁਸੀਂ ਜਾਂ ਤਾਂ ਅਨੁਸ਼ਾਸਨ ਦੇ ਦਰਦ ਨੂੰ ਮਹਿਸੂਸ ਕਰ ਸਕਦੇ ਹੋ ਜਾਂ ਅਫ਼ਸੋਸ ਦੇ ਦਰਦ ਨੂੰ . ਪਸੰਦ ਤੁਹਾਡੀ ਹੈ।
ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ
Here are all the Punjabi Status Categories:
Copyright 2024 Punjabi-Status. All Rights Reserved