ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ…
New Punjabi Status
New Punjabi Status for WhatsApp, Instagram and Facebook.
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ…
ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ… ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ…
ਮਿਲਿਆ ਤਾਂ ਬਹੁਤ ਕੁਝ ਹੈ ਇਸ ਜ਼ਿੰਦਗੀ ਵਿੱਚ… ਪਰ ਯਾਦ ਬਹੁਤ ਆਉਦੇ ਨੇ… ਜਿਹਨਾ ਨੂੰ ਹਾਸਲ ਨਾ ਕਰ ਸਕੇ।
ਜਿਹੜੇ👇🏼ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ, 👎👎 ਸੁਪਨਾ 👍ਤਾਂ ਸੋਹਣਾ ਪਰ 👎🏼ਰਹਿਣਾ ਸੁਪਨਾ ਹੀ ਆ।
ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ।
ਸਾਡੇ ਬਾਰੇ ਛੱਡ ਅੰਦਾਜ਼ੇ ਲਾਉਣੇ ਦਿਲਾਂ ਦੇ ਅਮੀਰ ਤੈਂਨੂੰ ਸਮਝ ਨੀ ਆਉਣੇ…
ਰੁੱਸਣ ਨੂੰ ਵੀ ਉਥੇ ਹੀ ਦਿਲ ❤ ਕਰਦਾ ਐ… ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ।
ਹਮ ਨਾਂ ਚੰਗੇ ਬੁਰਾ ਨਾ ਕੋਇ।
ਹੌਂਸਲਾ ਕਦੇ ਵੀ ਟੁੱਟਣ ਨਾ ਦੇਵੋ ਕਿਉਂਕਿ ਜੀਵਨ 'ਚ ਕੁਝ ਦਿਨ ਬੁਰੇ ਹੋ ਸਕਦੇ ਨੇ, ਜ਼ਿੰਦਗੀ ਬੁਰੀ ਨਹੀਂ ਹੋ ਸਕਦੀ…
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ… ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ।
ਸੋਹਣੇ ਹਾਂ ਜਾਂ ਨਹੀਂ ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ।
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
ਰੋਟੀ ਤੋ ਵੱਧ ਕਦੇ ਲੋੜ ਨੀ ਰੱਖੀ, ਫਿਰ ਵੀ ਰੱਬ ਨੇ ਕਦੇ ਥੋੜ ਨੀ ਰੱਖੀ।
ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸਨੇ, ਦਿੱਤੇ ਜੀਣ ਲਈ ਸਾਹ ਮੈਨੂੰ… ❤ ਜਿੰਦ ਵਾਰਾਂ ਉਸ ਮਾਂ ਆਪਣੀ ਤੋਂ ਜੀਹਨੇ ਪਾਲਿਆ ਸੀਨੇ ਨਾਲ ਲਾ ਮੈਨੂੰ… ❤ 🙏
More New Punjabi Status Coming Soon! Stay Tuned!
If you want to submit your own status contact us on :
Page 1 of 1
Here are all the Punjabi Status Categories:
Copyright 2024 Punjabi-Status. All Rights Reserved